ਮੁਕੇਰੀਆਂ: ਤਲਵਾੜਾ: ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਰੋਸ ਮਾਰਚ
ਤਲਵਾੜਾ ਤਹਿਸੀਲ ਕੰਪਲੈਕਸ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵੱਲੋਂ ਰੋਸ ਮਾਰਚ ਕੱਢਿਆ ਗਿਆ। ਮੁਲਾਜ਼ਮਾਂ ਨੇ ਸਰਕਾਰ 'ਤੇ ਸੁਣਵਾਈ ਨਾ ਕਰਨ ਦੇ ਦੋਸ਼ ਲਗਾਏ ਹਨ।