ਲੁਧਿਆਣਾ ਪੱਛਮੀ: ਲੁਧਿਆਣਾ: ਤਾਜਪੁਰ ਰੋਡ 'ਤੇ ਪਾਰਕਿੰਗ ਵਿਵਾਦ ਕਾਰਨ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਲੁਧਿਆਣਾ ਦੇ ਤਾਜਪੁਰ ਰੋਡ 'ਤੇ ਪਾਰਕਿੰਗ ਵਿਵਾਦ ਦੌਰਾਨ 31 ਸਾਲਾ ਦਰਬਾਰਾ ਉਰਫ਼ ਹੈਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਤਨੀ ਨੇ ਪੁਰਾਣੀ ਰੰਜਿਸ਼ ਦਾ ਦੋਸ਼ ਲਾਇਆ ਹੈ। ਥਾਣਾ ਡਿਵੀਜ਼ਨ 7 ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।