ਮੋਗਾ: ਪਿੰਡ ਦੌਧਰ ਵਿਖੇ ਇੱਕ ਵਿਅਕਤੀ ਦੀ ਮਿਲੀ ਲਾਸ਼ ਸਮਾਜ ਸੇਵਾ ਸੋਸਾਇਟੀ ਦੇ ਆਗੂਆਂ ਵੱਲੋਂ ਲਾਸ਼ ਨੂੰ ਸਿਵਿਲ ਹਸਪਤਾਲ ਸ਼ਨਾਖਤ ਲਈ ਬੇਜਿਆ
ਬੀਤੀ ਦੇਰ ਦੇਰ ਰਾਤ ਪਿੰਡ ਦੌਧਰ ਵਿਖੇ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਮਾਜ ਸੇਵਾ ਸੋਸਾਇਟੀ ਦੇ ਆਗੂਆਂ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਉਸਦੀ ਬਾਡੀ ਨੂੰ 72 ਘੰਟਿਆਂ ਲਈ ਸ਼ਨਾਖਤ ਲਈ ਮੋਗਾ ਸਿਵਿਲ ਹਸਪਤਾਲ ਭੇਜ ਦਿੱਤਾ ਗਿਆ ਹੈ।