ਬਠਿੰਡਾ: ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਦਾ ਪਿੰਡਾਂ ਵਿੱਚ ਦੌਰਾ, ਕਿਸਾਨਾਂ ਨਾਲ ਕੀਤੀ ਜਾਗਰੂਕਤਾ ਮੀਟਿੰਗ
ਬਠਿੰਡਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਤੇਜ਼ ਕੀਤੀ ਹੈ। ਅਧਿਕਾਰੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਭਰੋਸਾ ਦਿੱਤਾ ਹੈ।