Public App Logo
Jansamasya
���ीजेपी
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
No video available

ਪਟਿਆਲਾ: ਕੇਂਦਰੀ ਜੇਲ ਪਟਿਆਲਾ ਦੇ ਵਿੱਚੋਂ ਇੱਕ ਮੋਬਾਈਲ ਫੋਨ ਬਰਾਮਦ ਹੋਣ ਤੇ ਨਾ ਮਾਲੂਮ ਵਿਅਕਤੀਆਂ ਖਿਲਾਫ ਥਾਣਾ ਤਿਰਪੜੀ ਪੁਲਿਸ ਨੇ ਮਾਮਲਾ ਕੀਤਾ ਦਰਜ।

Patiala, Patiala | Mar 30, 2024
ਸਹਾਇਕ ਸੁਪਰਡੈਂਟ ਕੇਂਦਰੀ ਜੇਲ ਪਟਿਆਲਾ ਦੇ ਮੁਤਾਬਕ ਜਦੋਂ ਮੁਰਗੀ ਹਾਤੇ ਦੇ ਪਿਛਲੇ ਪਾਸੇ ਪਾਣੀ ਵਾਲੇ ਪਾਇਪ ਵਿਖੇ ਤਲਾਸ਼ੀ ਲਈ ਗਈ ਤਾਂ 01 ਕੈਚਡਾ ਕੰਪਨੀ ਦਾ ਮੋਬਾਇਲ ਸਮੇਤ ਬੈਟਰੀ ਬਿਨ੍ਹਾ ਸਿਮ ਕਾਰਡ ਬ੍ਰਾਮਦ ਹੋਇਆ। ਜਿਸ ਤੋਂ ਬਾਅਦ ਥਾਣਾ ਤ੍ਰਿਪੜੀ ਪੁਲਿਸ ਵੱਲੋਂ ਪ੍ਰੀਜਨ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਦੇ ਵਿੱਚ ਲਿਆ ਕੇ ਤਫਤੀਸ਼ ਕੀਤੀ ਜਾ ਰਹੀ ਹੈ

MORE NEWS