Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking
Aimim
No video available

ਮੁਕਤਸਰ: ਗੁਰਦੁਆਰਾ ਗੁਪਤਸਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਸ਼ੁਰੂਆਤ, ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਵਿਖੇ ਹੋਵੇਗੀ ਸੰਪੂਰਨਤਾ

Muktsar, Muktsar | Feb 27, 2025
ਸ਼੍ਰੀ ਮੁਕਤਸਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਿਰੋਲ ਸੇਵਾ ਸੰਸਥਾ ਧੂਲਕੋਟ ਵੱਲੋਂ ਗੁਰਦੁਆਰਾ ਗੁਪਤਸਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਹ ਨਗਰ ਕੀਰਤਨ ਪੰਜਾਬ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਜਾ ਕੇ ਸੰਪੰਨ ਹੋਵੇਗਾ। ਨਗਰ ਕੀਰਤਨ ਰਾਤ ਕਰੀਬ 8 ਵਜੇ ਮੁਕਤਸਰ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ਜਿੱਥੇ ਭਰਵਾਂ ਸਵਾਗਤ ਹੋਇਆ।