ਅਬੋਹਰ ਰੋਡ ਤੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਸਫਾਈ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
Sri Muktsar Sahib, Muktsar | Sep 29, 2025
ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸਫਾਈ ਕਰਮਚਾਰੀਆਂ ਵੱਲੋਂ ਅੱਜ ਤੋਂ ਦੋ ਦਿਨਾਂ ਦੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਕਰਮਚਾਰੀਆਂ ਵੱਲੋਂ ਅਬੋਹਰ ਰੋਡ ਤੇ ਨਗਰ ਕੌਂਸਲ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਗਿਆ।