ਕਪੂਰਥਲਾ: ਸਿਵਲ ਹਸਪਤਾਲ ਵਿਖੇ ਪਾਣੀ ਦੀ ਟੈਂਕੀ ਤੇ ਚੜ੍ਹਿਆ ਨੌਜਵਾਨ, ਛਾਲ ਮਾਰਨ ਦੀ ਦਿੱਤੀ ਧਮਕੀ,ਪੁਲਿਸ ਤੇ ਪ੍ਰਸ਼ਾਸਨ ਮੌਕੇ ਤੇ ਪੁੱਜਾ
Kapurthala, Kapurthala | Sep 12, 2025
ਸਿਵਲ ਹਸਪਤਾਲ ਵਿਖੇ ਬਣੀ ਪਾਣੀ ਦੀ ਟੈਂਕੀ ਉੱਪਰ ਇੱਕ ਨੌਜਵਾਨ ਚੜ ਗਿਆ ਤੇ ਛਾਲ ਮਾਰਨ ਦੀ ਧਮਕੀ ਦੇਣ ਲੱਗਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ...