ਲੁਧਿਆਣਾ ਪੂਰਬੀ: ਡਾਬਾ ਰੋਡ ਵਿਧਾਇਕ ਨੇ ਪ੍ਰਕਾਸ਼ ਪੂਰਬ ਨੂੰ ਮੁੱਖ ਰੱਖਦੇ ਹੋਏ ਕਰਵਾਏ ਗਏ ਨਗਰ ਕੀਰਤਨ ਵਿੱਚ ਭਰੀ ਹਾਜਰੀ
ਵਿਧਾਇਕ ਨੇ ਪ੍ਰਕਾਸ਼ ਪੂਰਬ ਨੂੰ ਮੁੱਖ ਰੱਖਦੇ ਹੋਏ ਕਰਵਾਏ ਗਏ ਨਗਰ ਕੀਰਤਨ ਵਿੱਚ ਭਰੀ ਹਾਜਰੀ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਅੱਜ ਪਿੰਡ ਡਾਬਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਕਰਵਾਏ ਗਏ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਇਸ ਦੌਰਾਨ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵਲੰਟੀਅਰ ਸਾਥੀ ਵੀ ਮੌਜੂਦ ਸਨ।