ਸੰਗਰੂਰ: ਕੁੱਟਮਾਰ ਕਰਨ ਅਤੇ ਜਾਣੋ ਮਾਰਨ ਦੀਆ ਧਮਕੀਆਂ ਦੇਣ ਦੇ ਮਾਮਲੇ ਵਿਚ ਥਾਣਾ ਸਿਟੀ ਸੰਗਰੂਰ ਨੇ 3 ਆਰੋਪੀ ਖਿਲਾਫ ਕੀਤਾ ਮੁਕਦਮਾ ਦਰਜ
ਅੱਜ ਪ੍ਰਾਪਤ ਹੋਈ ਕ੍ਰਾਈਮ ਸ਼ੀਟ ਅਨੁਸਾਰ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਹੋਇਆ। ਮਾਮਲਾ ਇਹ ਹੈ 3 ਵਿਅਕਤੀਆਂ ਵੱਲੋ ਇਕ ਵਿਅਕਤੀ ਨੂੰ ਘੇਰ ਕੇ ਉਸਦੀ ਕੁੱਟਮਾਰ ਕੀਤੀ ਗਈ ਅਤੇ ਗਾਲੀ ਗਲੋਚ ਕਰਦੇ ਹੋਏ ਜਾਣੋ ਮਾਰਨ ਦੀਆ ਧਮਕੀਆਂ ਵੀ ਦਿੱਤੀਆਂ ਗਈਆਂ। ਜਿਸ ਕਰਕੇ ਥਾਣਾ ਸਿਟੀ ਸੰਗਰੂਰ ਦੀ ਪੁਲੀਸ ਵੱਲੋ 3 ਵਿਅਕਤੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ।