ਮਲੋਟ: ਐਸ.ਐਸ.ਪੀ. ਨੇ ਸਿੰਘੇਵਾਲਾ ਵਿਖੇ ਸਥਿਤੀ ਦਾ ਲਿਆ ਜਾਇਜਾ, ਪਿੰਡ ਬਾਦਲ ਸਥਿਤ ਹਸਪਤਾਲ ਵਿਖੇ ਜ਼ਖ਼ਮੀਆਂ ਦਾ ਪੁੱਛਿਆ ਹਾਲ-ਚਾਲ
Malout, Muktsar | May 30, 2025 ਲੰਘੀ ਰਾਤ ਨੂੰ ਪਿੰਡ ਸਿੰਘੇਵਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਜਿਸ ਵਿੱਚ ਚਾਰ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਰੀਬ ਦੋ ਦਰਜਨ ਮਜ਼ਦੂਰ ਜ਼ਖਮੀ ਹੋ ਗਏ। ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਮੌਕੇ ਪੁੱਜ ਕੇ ਸਥਿਤੀ ਦਾ ਜਾਇਜਾ ਲਿਆ ਅਤੇ ਪਿੰਡ ਬਾਦਲ ਸਥਿਤ ਹਸਪਤਾਲ ਵਿਖੇ ਜ਼ਖਮੀਆਂ ਦਾ ਹਾਲ-ਚਾਲ ਪੁਛਿਆ।