ਨਕੋਦਰ: ਡੀ.ਏ.ਵੀ. ਕਾਲਜ 'ਚ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ, SHO ਨੇ ਦਿੱਤਾ ਇਹ ਸੰਦੇਸ਼
ਨਕੋਦਰ ਦੇ ਡੀ.ਏ.ਵੀ. ਕਾਲਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਨਕੋਦਰ ਸਿਟੀ ਥਾਣਾ ਮੁਖੀ ਹਰਮਿੰਦਰ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ।