ਤਰਨਤਾਰਨ: ਤਰਨ ਤਾਰਨ ਵਿੱਚ 9ਵਾਂ ਰਾਸ਼ਟਰੀ ਪੋਸ਼ਣ ਮਾਹ 9 ਸਤੰਬਰ ਤੋਂ 8 ਅਕਤੂਬਰ 2026 ਤੱਕ
ਤਰਨ ਤਾਰਨ ਜ਼ਿਲ੍ਹੇ ਵਿੱਚ 9ਵਾਂ ਰਾਸ਼ਟਰੀ ਪੋਸ਼ਣ ਮਾਹ 'ਹਮਾਰੀ ਆਂਗਣਵਾੜੀ ਹਮਾਰੀ ਜ਼ਿੰਮੇਵਾਰੀ' ਵਿਸ਼ੇ ਨਾਲ ਮਨਾਇਆ ਜਾ ਰਿਹਾ ਹੈ। ਆਂਗਣਵਾੜੀ ਕੇਂਦਰਾਂ 'ਚ ਬੱਚਿਆਂ, ਮਾਵਾਂ ਲਈ ਪੋਸ਼ਣ ਅਤੇ ਸਿਹਤ ਸਬੰਧੀ ਜਾਗਰੂਕਤਾ ਗਤੀਵਿਧੀਆਂ ਚਲ ਰਹੀਆਂ ਹਨ।