ਸੁਨਾਮ: ਪਾਵਰ ਕੌਮ ਐਂਡ ਟਰਾਸਕੋ ਪੈਨਸ਼ਨਰ ਯੂਨੀਅਨ ਦੇ ਦਫ਼ਤਰ ਵਿੱਚ ਮਈ ਦਿਹਾੜਾ ਮਨਾਇਆ ਗਿਆ
Sunam, Sangrur | May 1, 2024 ਮਈ ਦਿਹਾੜਾ ਸ਼ਹੀਦਾਂ ਦੀ ਯਾਦ ਵਿੱਚ ਸੁਨਾਮ ਦੇ ਪਾਵਰ ਕੌਮ ਐਂਡ ਟਰਾਸਕੋ ਪੈਨਸ਼ਨਰ ਯੂਨੀਅਨ ਦੇ ਦਫਤਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਗਿਆ ਇਹ ਦਿਹਾੜਾ ਪਾਵਰ ਕੌਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ , ਦੀ ਪੈਨਸ਼ਨਰ ਐਸੋਸੀਏਸ਼ਨ ਵੈਲਫੇਅਰ ਸੁਨਾਮ, ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਅਤੇ ਪੀਐਸਈਵੀ ਇਮਪਲਾਈਜ ਫੈਡਰੇਸ਼ਨ ਏਟਕ ਵੱਲੋਂ ਸਾਂਝੇ ਤੌਰ ਤੇ ਮਨਾਇਆ ਗਿਆ ਇਸ ਵਿੱਚ ਜਗਦੇਵ ਸਿੰਘ ਵਾਈਆ ਵੱਲੋਂ ਇਸ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ,