ਪਟਿਆਲਾ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ
ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਹਾਦੁਰਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਸ਼ੁਰੂ। 9 ਅਕਤੂਬਰ ਤੱਕ ਪ੍ਰਦਰਸ਼ਨੀ ਜਾਰੀ ਰਹੇਗੀ। ਜਾਣੋ ਸਮਾਗਮਾਂ ਦੀ ਪੂਰੀ ਤਫਸੀਲ।