ਕਬੱਡੀ ਖਿਡਾਰੀ ਕਮਲ ਨਵਾਂ ਪਿੰਡ ਅਤੇ ਸੰਦੀਪ ਲੁੱਧਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਖਿਡਾਰੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।