ਲੁਧਿਆਣਾ ਪੂਰਬੀ: ਪ੍ਰਤਾਪ ਚੋਂਕ ਹਥਿਆਰ ਦਿਖਾ ਕੇ ਲੁੱਟਾਂ ਖੋਹਾਂ ਕਰਨ ਵਾਲੇ 2 ਆਰੋਪੀਆਂ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਫਤਾਰ
ਹਥਿਆਰ ਦਿਖਾ ਕੇ ਲੁੱਟਾਂ ਖੋਹਾਂ ਕਰਨ ਵਾਲੇ 2 ਆਰੋਪੀਆਂ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਫਤਾਰ ਅੱਜ 3:30 ਵਜੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏਡੀਸੀਪੀ ਕਰਨਵੀਰ ਸਿੰਘ ਨੇ ਦੱਸਿਆ ਬੀਤੇ ਡੇਢ ਦੋ ਮਹੀਨੇ ਤੋਂ ਲੁਧਿਆਣਾ ਦੇ ਵੱਖ-ਵੱਖ ਇਲਾਕੀਆਂ ਵਿੱਚ 10 ਤੋਂ 12 ਵਾਰਦਾਤਾਂ ਨੂੰ ਟਰੇਸ ਕੀਤਾ ਗਿਆ ਜਿਸ ਦੇ ਅਧਾਰ ਤੇ ਕਾਰਵਾਈ ਕਰਦਿਆਂ 2 ਆਰੋਪੀਆਂ ਨੂੰ ਕਾਬੂ ਕੀਤਾ ਗਿਆ ਜਿਨਾਂ ਕੋਲੋਂ ਪੁੱਛਗਿੱਛ ਦੌਰਾਨ 7 ਮੋਟਰਸਾਈਕਲ ਵੱਖ-ਵੱਖ ਮਾਰਕਾਂ 10 ਮੋਬਾਈਲ ਫੋਨ