ਫਿਲੌਰ: ਪਿੰਡ ਉੱਚੀ ਘਾਟੀ ਵਿਖੇ ਪੁਲਿਸ ਅਧਿਕਾਰੀਆਂ ਦੇ ਉੱਪਰ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਅੱਠ ਮਹਿਲਾਵਾਂ ਸਨੇ 10 ਨੂੰ ਕੀਤਾ ਗਿਰਫਤਾਰ
ਪਿੰਡ ਉੱਚੀ ਘਾਟੀ ਵਿਖੇ ਪੁਲਿਸ ਅਧਿਕਾਰੀਆਂ ਦੇ ਉੱਪਰ ਹਮਲਾ ਕਰਨ ਦੇ ਮਾਮਲੇ ਵਿੱਚ ਥਾਣਾ ਦਿਹਾਤੀ ਦੀ ਪੁਲਿਸ ਨੇ ਅੱਠ ਮਹਿਲਾਵਾਂ ਸਨੇ ਦੋ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਵਿੱਚ ਕਿ ਉਹਨਾਂ ਨੇ ਕਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਉਹਨਾਂ ਨੇ ਮੁੱਖ ਨਸ਼ਾ ਤਸਕਰ ਨੂੰ ਵੀ ਗ੍ਰਿਫਤਾਰ ਕੀਤਾ ਹੈ। ਤੇ ਉਹਨਾਂ ਦੇ ਖਿਲਾਫ ਹੁਣ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਆਰਾਮ ਕਰ ਲਿੱਤੀ ਗਈ ਹੈ।