ਪ੍ਰਬੰਧਕੀ ਕੰਪਲੈਕਸ ਵਿਖੇ ਐਸਡੀਐਮ ਵੱਲੋਂ ਕੰਬਾਈਨ ਮਾਲਕਾਂ ਨਾਲ ਕੀਤੀ ਗਈ ਮੀਟਿੰਗ
Sri Muktsar Sahib, Muktsar | Sep 24, 2025
ਐਸਡੀਐਮ ਬਲਜੀਤ ਕੌਰ ਵੱਲੋਂ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਪ੍ਰਬੰਧਕੀ ਕੰਪਲੈਕਸ ਵਿਖੇ ਕੰਬਾਈਨ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਐਸਡੀਐਮ ਨੇ ਕੰਬਾਈਨ ਮਾਲਕਾਂ ਨੂੰ ਝੋਨਾ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਾਈ ਕਰਨ ਅਤੇ ਦੇਰ ਸ਼ਾਮ ਅਤੇ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ ਦੀਆਂ ਹਦਾਇਤਾਂ ਦਿੱਤੀਆਂ।