ਪਠਾਨਕੋਟ: ਪਠਾਨਕੋਟ ਦੇ ਸੁਜਾਨਪੁਰ ਵਿਖੇ ਦੌਰਾ ਕਰਨ ਆਏ ਕੇਂਦਰੀ ਮੰਤਰੀ ਜਤਿੰਦਰ ਸਿੰਘ ਰਾਣਾ ਅਤੇ ਬੀਜੇਪੀ ਤੇ ਆਮ ਆਦਮੀ ਪਾਰਟੀ ਨੇ ਚੁੱਕੇ ਤਿੱਖੇ ਸਵਾਲ
ਜ਼ਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਵਿਖੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਰਾਣਾ ਵੱਲੋਂ ਜਿਲਾ ਪਠਾਨਕੋਟ ਦੇ ਵੱਖ-ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਆਏ ਸਨ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਾ ਇੰਚਾਰਜ ਅਮਨਦੀਪ ਸਿੰਘ ਸੰਧੂ ਆਪਣੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨਾਲ ਉਹਨਾਂ ਨੂੰ ਇੱਕ ਮੰਗ ਪੱਤਰ ਸੌਂਪਣ ਲਈ ਦੇ ਸਨ ਜਿੱਥੋਂ ਕੀ ਉਹਨਾਂ ਨੂੰ ਪਤਾ ਚਲਿਆ ਕਿ ਕੇਂਦਰੀ ਮੰਤਰੀ ਜਤਿੰਦਰ ਸਿੰਘ ਰਾਣਾ ਜੰਮੂ ਲਈ ਰਵਾਨਾ ਹੋ ਚੁੱਕੇ ਹਨ ਇਸ ਦੇ ਚਲਦਿਆਂ