ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਵੱਲੋਂ ਵੱਖ-ਵੱਖ ਥਾਣਿਆਂ ਦੇ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ -ਡੀਐਸਪੀ
ਜਿਲ੍ਾ ਪਠਾਨਕੋਟ ਪੁਲਿਸ ਦੇ ਵੱਲੋਂ ਵੱਖ-ਵੱਖ ਥਾਣਿਆਂ ਦੇ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਾਣਕਾਰੀ ਦਿੰਦੇ ਹੋਏ ਡੀਐਸਪੀ ਨੇ ਦੱਸਿਆ ਹੈ ਕਿ ਅਪਰਾਧੀਕ ਕਾਨੂਨ ਦੇ ਬਾਰੇ ਸਮਝਦਾਰੀ ਸੈਮੀਨਾਰ ਲੋਕਾਂ ਨਾਲ ਸਾਂਝਾ ਕੀਤਾ ਜਾ ਸਕੇ। ਤਾਂ ਜੋ ਨਸ਼ੇ ਅਤੇ ਹੋਰ ਅਪਰਾਧੀਕ ਮਾਮਲਿਆ ਤੇ ਠੱਲ ਪਾਈ ਜਾ ਸਕੇ।