ਮੁਕਤਸਰ: ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ
ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਸ੍ਰੀ ਮੁਕਤਸਰ ਸਾਹਿਬ ਪਹੁੰਚੀ। ਜ਼ਿਲ੍ਹਾ ਖੇਡ ਵਿਭਾਗ ਵੱਲੋਂ ਟਰਾਫੀ ਦਾ ਸਵਾਗਤ ਕੀਤਾ ਗਿਆ। ਇਹ ਟੂਰ 18 ਤੋਂ 26 ਅਕਤੂਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਇਆ ਜਾ ਰਿਹਾ ਹੈ, ਜਿਸਦਾ ਉਦੇਸ਼ ਲੋਕਾਂ ਵਿੱਚ ਹਾਕੀ ਪ੍ਰਤੀ ਜਾਗਰੂਕਤਾ ਵਧਾਉਣਾ ਹੈ।