ਖਡੂਰ ਸਾਹਿਬ: ਝਬਾਲ ਇਲਾਕੇ ਵਿੱਚ ਰੋਜ਼ਾਨਾ ਹੀ ਨਸ਼ੇ ਦੇ ਖਿਲਾਫ ਕੀਤੀ ਜਾਂਦੀ ਹੈ ਪਿੰਡਾਂ ਦੀ ਚੈਕਿੰਗ- ਥਾਣਾ ਮੁਖੀ ਝਬਾਲ
ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਮਿਲੀਆਂ ਹਦਾਇਤਾਂ ਤੇ ਮੱਦੇ ਨਜ਼ਰ ਸੁਭਾਅ ਇਲਾਕੇ ਦੇ ਵਿੱਚ ਨਸ਼ੇ ਦੇ ਖਿਲਾਫ ਜਾਨਾ ਹੀ ਪਿੰਡਾਂ ਦੇ ਵਿੱਚ ਚੈਕਿੰਗ ਕੀਤੀ ਜਾਂਦੀ ਹੈ ਇਹ ਜਾਣਕਾਰੀ ਥਾਣਾ ਮੁਖੀ ਪਰਮਜੀਤ ਸਿੰਘ ਵਿਰਦੀ ਦੇ ਵੱਲੋਂ ਪੱਤਰਕਾਰ ਨਾਲ ਸਾਂਝੀ ਕੀਤੀ ਗਈ