ਲੁਧਿਆਣਾ ਪੂਰਬੀ: ਛੋਣੀ ਮਹੱਲਾ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਤੇ ਮਿਸਾਲ ਯਾਤਰਾ ਵਿੱਚ ਸ਼ਾਮਿਲ ਹੋਏ ਵਿਧਾਇਕ
ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਤੇ ਮਿਸਾਲ ਯਾਤਰਾ ਵਿੱਚ ਸ਼ਾਮਿਲ ਹੋਏ ਵਿਧਾਇਕ ਅੱਜ 6 ਵਜੇ ਮਿਲੀ ਜਾਣਕਾਰੀ ਅਨੁਸਾਰ ਹਲਕਾ ਸੈਂਟਰ ਦੇ ਵਿਧਾਇਕ ਅਸ਼ੋਕ ਪ੍ਰੈਸ਼ਰ ਪੱਪੀ ਨੇ ਛੋਹਣੀ ਮਹੱਲੇ ਵਿੱਚ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪ੍ਰਕਾਸ਼ ਪੂਰਵ ਨੂੰ ਸਮਰਪਿਤ ਭਗਵਾਨ ਵਾਲਮੀਕੀ ਧਰਮ ਸਮਾਜ ਭਾਵਾਧਸ ਵੱਲੋਂ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਹੋਰ ਕਾਰਕ