ਪਠਾਨਕੋਟ: ਪਿੰਡ ਘੋਹ ਦੀ ਰਹਿਣ ਵਾਲੀ ਲੜਕੀ ਨੇ ਆਪਣੇ ਰਿਸ਼ਤੇਦਾਰਾਂ ਤੇ ਲਗਾਏ ਗੰਭੀਰ ਆਰੋਪ
ਪਠਾਨਕੋਟ: ਪਿੰਡ ਘੋਹ ਦੀ ਰਹਿਣ ਵਾਲੀ ਲੜਕੀ ਨੇ ਆਪਣੇ ਰਿਸ਼ਤੇਦਾਰਾਂ ਤੇ ਲਗਾਏ ਗੰਭੀਰ ਆਰੋਪ ਪਿੰਡ ਘਹੋ ਦੀ ਰਹਿਣ ਵਾਲੀ ਲੜਕੀ ਨੇ ਆਪਣੇ ਰਿਸ਼ਤੇਦਾਰਾਂ ਤੇ ਲਗਾਏ ਗੰਭੀਰ ਅਰੋਪ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘੋਹ ਦੀ ਰਹਿਣ ਵਾਲੀ ਲੜਕੀ ਨੇ ਦੱਸਿਆ ਹੈ ਕਿ ਉਸ ਦੇ ਮਾਮੇ ਅਤੇ ਉਸਦੇ ਸਾਲੇ ਨੇ ਉਸ ਦੇ ਨਾਲ ਕੁੱਟਮਾਰ ਕੀਤੀ ਅਤੇ ਉਸ ਦੀ ਗਲਤ ਜਗ੍ਹਾ ਤੇ ਹੱਥ ਲਗਾਇਆ ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਉਸਨੇ ਪੁਲਿਸ ਨੂੰ ਕੀਤੀ ਅਤੇ ਇਨਸਾਫ ਦੀ ਗੁਹਾਰ ਲਗਾਈ।