ਸੁਲਤਾਨਪੁਰ ਲੋਧੀ ਵਿਖੇ ਤਾਇਨਾਤ SHO ਦਵਿੰਦਰ ਪਾਲ ਜਿੰਨਾ ਨੇ ਨਸ਼ੇ ਦਾ ਗੜ੍ਹ ਮੰਨੇ ਜਾਣ ਵਾਲੇ ਪਿੰਡ ਤੋਤੀ ਵਿਖੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਨਾਕਾ ਬੰਦੀ ਕੀਤੀ ਹੋਈ ਸੀ। ਉਹਨਾਂ ਦਾ ਕਹਿਣਾ ਹੈ ਕਿ ਨਾਕੇ ਦੌਰਾਨ ਇੱਕ ਤੇਜ਼ ਰਫ਼ਤਾਰ ਗੱਡੀ ਸਵਿਫਟ ਗੱਡੀ ਬਹੁਤ ਹੀ ਤੇਜ਼ ਰਫ਼ਤਾਰ ਨਾਲ ਡਡਵਿੰਡੀ ਫਾਟਕ ਵਲੋਂ ਆਈ ਜਿਸਨੂੰ ਉਹਨਾਂ ਵਲੋਂ ਅੱਗੇ ਹੋ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਗੱਡੀ ਚਾਲਕ ਨੇ ਗੱਡੀ ਨਾ ਰੋਕੀ ਅਤੇ ਉਹਨਾਂ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ,ਜਿਸ ਵਿੱਚ SHO ਸਾਹਿਬ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਦਸਿਆ ਜਾ ਰਿਹਾ ਹੈ ਕਿ ਗੱਡੀ ਵਿੱਚ ਚਾਰ ਲੋਕ ਸਵਾਰ ਸਨ ਜਿਨ੍ਹਾਂ ਵਿੱਚੋਂ ਪੁਲਿਸ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰ ਲਿਆ ਹੈ। ਤੁਸੀਂ ਦੇਖ ਰਹੇ ਹੋ ਸੁਲਤਾਨਪੁਰ ਲੋਧੀ ਤੋਂ ਪੱਤਰਕਾਰ ਬ੍ਰਹਮ ਸਰੂਪ ਸਹੋਤਾ ਅਤੇ ਮਨਦੀਪ ਕੌਰ ਦੀ ਖਾਸ ਰਿਪੋਰਟ...#RS1news_TV #sultanpurlodhi #breakingnews #punjab #punjabpolice