ਅੰਮ੍ਰਿਤਸਰ 2: ਖਡੂਰ ਸਾਹਿਬ ਦੇ ਐਮਪੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਮਾਤਾ ਵੱਲੋਂ ਅੰਮ੍ਰਿਤਸਰ ਡੀਸੀ ਨੂੰ ਮੰਗ ਪੱਤਰ
ਖਡੂਰ ਸਾਹਿਬ ਦੇ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਉਨ੍ਹਾਂ ਦੀ ਮਾਤਾ ਨੇ ਅੰਮ੍ਰਿਤਸਰ ਡੀਸੀ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਹਾੜ ਪ੍ਰਭਾਵਿਤ ਇਲਾਕਿਆਂ ਨੂੰ ਆਪਣੇ ਐਮਪੀ ਦੀ ਲੋੜ ਹੈ, ਇਸ ਲਈ ਘੱਟੋ-ਘੱਟ ਕੁਝ ਦਿਨਾਂ ਲਈ ਰਿਹਾਈ ਦਿੱਤੀ ਜਾਵੇ ਤਾਂ ਜੋ ਉਹ ਲੋਕਾਂ ਵਿਚਕਾਰ ਰਹਿ ਕੇ ਸਹਾਇਤਾ ਕਰ ਸਕਣ। ਮਾਤਾ ਨੇ ਕਿਹਾ ਕਿ ਹਾਲੇ ਤੱਕ ਐਮਪੀ ਫੰਡ ਵੀ ਜਾਰੀ ਨਹੀਂ ਹੋਇਆ।