ਮੋਗਾ: ਸ਼ਹਿਰ ਵਿੱਚ 11ਵਾਂ ਦਸਤਾਰ ਚੇਤਨਾ ਮਾਰਚ ਕੱਢਿਆ ਗਿਆ
ਮੋਗਾ ਵਿੱਚ ਅੱਜ ਸ੍ਰੀ ਗੁਰੂ ਨਾਮਦੇਵ ਭਵਨ ਤੋਂ 11ਵਾਂ ਦਸਤਾਰ ਚੇਤਨਾ ਮਾਰਚ ਕੱਢਿਆ ਗਿਆ। ਇਹ ਦਸਤਾਰ ਚੇਤਨਾ ਮਾਰਚ ਹਰ ਸਾਲ ਕੱਢਿਆ ਜਾਂਦਾ ਹੈ। ਇਸ ਮੌਕੇ ਤੇ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸ਼ਰਧਾਲੂ ਸ਼ਾਮਲ ਹੋਏ। ਇਹ ਮਾਰਚ ਵੱਖ-ਵੱਖ ਬਾਜ਼ਾਰਾਂ ਵਿੱਚ ਦੀ ਹੁੰਦਾ ਹੋਇਆ ਗੁਰਦੁਆਰਾ ਨਾਮਦੇਵ ਭਵਨ ਵਿਖੇ ਹੀ ਸਮਾਪਤ ਹੋਵੇਗਾ।