ਮਲੇਰਕੋਟਲਾ: ਜੈਨ ਸਵੀਟਸ ਤੇ ਹੋਈ ਚੋਰੀ ਨੂੰ ਲੈ ਕੇ ਪੁਲਿਸ ਵੱਲੋਂ ਮਾਮਲਾ ਕੀਤਾ ਦਰਜ ਕਿਹਾ ਆਰੋਪੀਆਂ ਨੂੰ ਜਲਦ ਗ੍ਰਿਫਤਾਰ ਕਰ ਲਿੱਤਾ ਜਾਏਗਾ।
ਬੀਤੇ ਦਿਨ ਮਲੇਰਕੋਟਲਾ ਜੈਨ ਸਵੀਟਸ ਵਿਖੇ ਹੋਈ ਚੋਰੀ ਤੋਂ ਬਾਅਦ ਪੁਲਿਸ ਨੂੰ ਇਸ ਦੀ ਸ਼ਿਕਾਇਤ ਪ੍ਰਾਪਤ ਹੋਈ ਹੈ ਜਿਸਦੇ ਚਲਦਿਆਂ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਤੇ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਆਰੋਪੀਆਂ ਦਾ ਪਤਾ ਲਗਾਇਆ ਜਾ ਸਕੇ ਅਤੇ ਜਲਦ ਤੋ ਜਲਦ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਦੱਸ ਦੀਏ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।