ਰਮਦਾਸ ਵਿਖੇ ਇੱਕ ਘਰ ਵਿੱਚ ਗੈਸ ਸਿਲੰਡਰ ਫਟਣ ਕਰਕੇ ਪਰਿਵਾਰ ਦੇ ਪੰਜ ਮੈਂਬਰ ਬੁਰੀ ਤਰ੍ਹਾਂ ਅੱਗ ਵਿੱਚ ਝੁਲਸ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਸਕੂਲ ਅਧਿਆਪਕ ਅੰਮ੍ਰਿਤ ਪਾਲ ਕੌਰ ਦੇ ਘਰ ਸਿਲੰਡਰ ਫਟਣ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਅੱਗ ਵਿੱਚ ਬੁਰੀ ਤਰ੍ਹਾਂ ਝੁਲਸ ਗਏ ਹਨ। ਜਿਨਾਂ ਵਿੱਚ ਇੱਕ ਮਾਸੂਮ ਬੱਚਾ ਵੀ ਸ਼ਾਮਲ ਹੈ।