ਸੰਗਰੂਰ: ਸੰਗਰੂਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਇਕ ਕਿਲੋ 50 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਸੰਗਰੂਰ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਲਗਾਤਾਰ ਸਖਤੀ ਕੀਤੀ ਜਾ ਰਹੀ ਹੈ ਉਸੇ ਲੜੀ ਦੇ ਤਹਿਤ ਸੰਗਰੂਰ ਦੇ ਲਹਿਰਾ ਗਾਗਾ ਸੀਏ ਸਟਾਫ ਵੱਲੋਂ ਦੋ ਵਿਅਕਤੀਆਂ ਨੂੰ ਇੱਕ ਕਿਲੋ 50 ਗ੍ਰਾਮ ਹੈਰੋਇਨ ਸਮੇਤ ਗਿਰਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ