Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਭਿੱਖੀਵਿੰਡ: ਕੋਟਬੁੱਢਾ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਦਾ ਐਲਾਨ, 18 ਮਾਰਚ ਨੂੰ ਡੀਐਸਪੀ ਦਫਤਰ ਪੱਟੀ ਵਿਖੇ ਲਾਇਆ ਜਾਵੇਗਾ ਧਰਨਾ

Bhikhiwind, Tarn Taran | Mar 17, 2024
ਪਿੰਡ ਕੋਟਬੁੱਢਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਹਿਬ ਸਿੰਘ ਸੈਕਟਰੀ ਪਿੰਡ ਸਭਰਾ ਦੇ ਆੜਤੀਏ ਵੱਲੋਂ ਝੋਨੇ ਦੇ ਪੈਸੇ ਨਾ ਦੇਣ ਸਬੰਧੀ ਪੁਲਿਸ ਨੂੰ ਕਈ ਵਾਰ ਦਰਖਾਸਤ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ 18 ਮਾਰਚ ਨੂੰ ਡੀਐਸਪੀ ਪੱਟੀ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ।