ਭਿੱਖੀਵਿੰਡ: ਮੰਦਰਾਂ ਵਾਲੇ ਬਜ਼ਾਰ 'ਚ 'ਆਪ' ਦੇ ਸੀਨੀਅਰ ਆਗੂ ਪਰਦੁਮਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਵਿਧਾਇਕ ਧੁੰਨ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਮੰਦਰਾਂ ਵਾਲੇ ਬਜ਼ਾਰ 'ਚ ਪਿਛਲੇ ਦਿਨੀ 'ਆਪ' ਦੇ ਸੀਨੀਅਰ ਆਗੂ ਪਰਦੁਮਣ ਸਿੰਘ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਨੇ ਕਿਹਾ, ਅੱਜ ਉਹਨਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਾਂ ਅਤੇ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।