ਰੂਪਨਗਰ: ਪਿਛਲੇ ਸਮੇਂ ਦੌਰਾਨ ਪਰੰਪਰਾਵਾਂ ਅਤੇ ਮਰਿਆਦਾਵਾਂ ਦਾ ਹੋਇਆ ਘਾਣ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਲੋਕ ਸਭਾ ਮੈਂਬਰ ਅਨੰਦਪੁਰ ਸਾਹਿਬ
ਅਨੰਦਪੁਰ ਸਾਹਿਬ ਤੋਂ ਸਾਬਕਾ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਅੱਜ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਿੱਖ ਪਰੰਪਰਾਵਾਂ ਅਤੇ ਮਰਿਆਦਾਵਾਂ ਦਾ ਘਾਣ ਹੋਇਆ ਹੈ ਜਿਸ ਨੂੰ ਲੈ ਕੇ ਅੱਜ ਮੌਜੂਦਾ ਹਾਲਾਤ ਪੈਦਾ ਹੋਏ ਹਨ ਉਹਨਾਂ ਕਿਹਾ ਕਿ ਜਥੇਦਾਰਾਂ ਦੀ ਲੜਾਈ ਕੌਮ ਲਈ ਚਿੰਤਾ ਦਾ ਵਿਸ਼ਾ ਹੈ ਜਿਸ ਲਈ ਐਸਜੀਪੀਸੀ ਦੀਆਂ ਜਨਰਲ ਚੋਣਾਂ ਜਲਦ ਹੋਣੀਆਂ ਚਾਹੀਦੀਆਂ ਹਨ