ਮਲੋਟ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਖੁੱਡੀਆਂ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
Malout, Muktsar | Jul 14, 2024 ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਖੁੱਡੀਆਂ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਤੇ ਮੌਕੇ ਤੇ ਕਰਵਾਇਆ ਹੱਲ। ਇਸ ਸਮੇਂ ਖੇਤੀਬਾੜੀ ਮੰਤਰੀ ਗੁਰਮੀਤ ਖੁਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਹੁਤ ਪਸੰਦ ਕਰਦੇ ਹਨ। ਅਤੇ ਆਉਣ ਵਾਲੇ ਸਮੇਂ ਦੇ ਵਿੱਚ ਵੀ ਆਪ ਸਰਕਾਰ ਦੇ ਹੱਕ ਵਿੱਚ ਫਤਵਾ ਦੇਣਗੇ।