ਹਲਕਾ ਭੋਆ ਦੇ ਪਿੰਡ ਕਟਾਰੂ ਚੱਕ ਵਿਖੇ ਮੰਤਰੀ ਲਾਲ ਚੰਦ ਕਟਾਰੂ ਚੱਕ ਦੀ ਰਿਹਾਇਸ਼ ਤੇ ਬਲਾਕ ਘਰੌਟਾ ਦੀਆਂ 40 ਦੇ ਲਗਭਗ ਪੰਚਾਇਤਾਂ ਨਾਲ ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਵਿਕਾਸ ਕੰਮਾਂ ਨੂੰ ਲੈ ਕੇ ਵਿਚਾਰ ਬਟਾਂਦਰਾ ਕੀਤਾ ਇਸ ਮੌਕੇ 12:30ੇ ਵਜੇ ਦੇ ਕਰੀਬ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਲਗਾਤਾਰ ਉਹਨਾਂ ਵੱਲੋਂ ਵੱਖ-ਵੱਖ ਬਲਾਕ ਵਿੱਚ ਪੈਂਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆ