ਨਕੋਦਰ: ਪਿੰਡ ਧਾਲੀਵਾਲ ਦੇ ਨਵੇਂ ਨੰਬਰਦਾਰ ਬਲਵਿੰਦਰ ਸਿੰਘ ਦਾ ਸਨਮਾਨ
ਨਕੋਦਰ ਦੇ ਪਿੰਡ ਧਾਲੀਵਾਲ ਦੇ ਨਵੇਂ ਨੰਬਰਦਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਨੰਬਰਦਾਰ ਯੂਨੀਅਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੰਬਰਦਾਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਹਰਕੰਵਲ ਸਿੰਘ ਮੁੰਧ ਅਤੇ ਨਕੋਦਰ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਹੇਅਰ ਮੌਜੂਦ ਰਹੇ।