ਮੋਗਾ ਪੁਲਿਸ ਦੀ ਵੱਡੀ ਕਾਰਵਾਈ
ਮੋਗਾ ਪੁਲਿਸ ਵੱਲੋਂ ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਮੁਲਾਜ਼ਮ ਦੱਸ ਕੇ ਫਰਜ਼ੀ ਪਛਾਣ ਦੀ ਵਰਤੋਂ ਕਰਨ ਵਾਲੀ ਇੱਕ ਮਹਿਲਾ ਨੂੰ ਕਾਬੂ ਕੀਤਾ ਗਿਆ।
ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਪੰਜਾਬ ਪੁਲਿਸ ਦੀ ਵਰਦੀ, ਫਰਜ਼ੀ ਆਈ-ਕਾਰਡ, ਵਾਕੀ-ਟਾਕੀ ਸੈੱਟ ਅਤੇ ਹੋਰ ਸਾਜ਼ੋ-ਸਮਾਨ ਬਰਾਮਦ ਕੀਤਾ ਗਿਆ। ਮਾਮਲੇ ਸਬੰਧੀ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਜਾਰੀ ਹੈ
#jonetv #MogaPolice #PunjabPolice #Crime #FakeIdentity #LawEnforcement