ਲੁਧਿਆਣਾ ਪੂਰਬੀ: ਡੀਐਸਪੀ ਸਮਰਾਲਾ ਨੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨਾਲ ਕੀਤੀ ਮੀਟਿੰਗ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ
ਡੀਐਸਪੀ ਸਮਰਾਲਾ ਨੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨਾਲ ਕੀਤੀ ਮੀਟਿੰਗ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ ਅੱਜ ਸ਼ਾਮ 6 ਵਜੇ ਮਿਲੀ ਜਾਣਕਾਰੀ ਅਨੁਸਾਰ ਡੀਐਸਪੀ ਸਮਰਾਲਾ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗ ਕਰਕੇ ਪਰਾਲੀ ਸਾੜਨ ਦੇ ਨੁਕਸਾਨ ਦੇ ਪ੍ਰਭਾਵ ਬਾਰੇ ਜਾਗਰੂਕਤਾ ਫੈਲਾਈ ਉਹਨਾਂ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਸੜਨ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਸਿਹਤ ਤੇ ਮਿੱਟੀ ਦੋਵਾਂ ਨੂੰ ਨੁਕਸਾਨ ਹੁੰਦਾ ਹੈ ਇਹ ਪਰਾਲੀ ਨੂੰ ਸਾੜਨ ਦੀ