ਗਿੱਦੜਬਾਹਾ ਵਿਖੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਮੌਕੇ ਤੇ ਹੱਲ
Sri Muktsar Sahib, Muktsar | Oct 19, 2025
ਗਿੱਦੜਬਾਹਾ ਵਿਖੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਵੱਲੋਂ ਅੱਜ ਆਪਣੇ ਦਫਤਰ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਹਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਵਿਧਾਇਕ ਨੇ ਦੱਸਿਆ ਕਿ ਉਹਨਾਂ ਦੀ ਕੋਸ਼ਿਸ਼ ਹੁੰਦੀ ਹੈ ਕੀ ਦਫਤਰ ਵਿਖੇ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾ ਸਕੇ।