ਗੁਰੂ ਹਰਸਹਾਏ: ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ 216 ਧੀਆਂ ਦੇ ਵਿਆਹ ਦਾ ਕੰਨਿਆ ਦਾਨ ਕੀਤਾ
ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ 216 ਧੀਆਂ ਦਾ ਵਿਆਹ ਦਾ ਕੰਨਿਆ ਦਾਨ ਕੀਤਾ ਤਸਵੀਰਾਂ ਅੱਜ ਦੁਪਹਿਰ ਤਿੰਨ ਵਜੇ ਕਰੀਬ ਹੈ ਸਾਹਮਣੇ ਆਈਆਂ ਹਨ ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੱਲੋਂ ਕਿਹਾ ਕਿ ਹੜ ਦੌਰਾਨ ਉਨਾਂ ਦੇ ਪਰਿਵਾਰਾਂ ਨਾਲ ਲੋੜਵੰਦ ਲੋਕਾਂ ਨਾਲ ਵਾਅਦਾ ਕੀਤਾ ਸੀ ਉਹਨਾਂ ਦੇ ਪਰਿਵਾਰ ਦੀਆਂ ਧੀਆਂ ਦੇ ਵਿਆਹ ਦਾ ਪ੍ਰਬੰਧ ਕਰਨਗੇ ਜਦੋਂ ਕਿ ਉਹ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ।