ਨੰਗਲ: ਸ਼ਿਵ ਮੰਦਿਰ ਵਿਖੇ ਮੰਤਰੀ ਹਰਜੋਤ ਬੈਂਸ ਨੇ ਕਰਵਾਇਆ ਵਿਸ਼ਾਲ ਭੰਡਾਰਾ
ਨੰਗਲ ਦੀ ਮੇਨ ਮਾਰਕੀਟ ਸਥਿਤ ਸ਼ਿਵ ਮੰਦਿਰ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਰਿਵਾਰ ਸਮੇਤ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਹਨੂੰਮਾਨ ਚਾਲੀਸਾ ਦੇ ਪਾਠ ਕੀਤੇ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।