ਫਾਜ਼ਿਲਕਾ: ਫਾਜ਼ਿਲਕਾ ਜਿਲੇ ਵਿੱਚ ਨਸ਼ਾ ਤਸਕਰਾਂ ਖਿਲਾਫ ਚਲਾਇਆ ਆਪਰੇਸ਼ਨ ਕਾਸੋ, ਨਸ਼ਾ ਤਸਕਰਾਂ ਦੇ ਟਿਕਾਣਿਆਂ ਤੇ ਛਾਪੇਮਾਰੀ
ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਵੱਖ-ਵੱਖ ਥਾਵਾਂ ਤੇ ਨਸ਼ਾ ਤਸਕਰਾਂ ਤੇ ਹੋਰ ਸਮਾਜ ਵਿਰੋਧੀ ਅਨਸਰਾਂ ਤੇ ਨਕੇਲ ਕਸਣ ਲਈ ਜ਼ਿਲੇ ਅੰਦਰ ਵੱਡੇ ਪੱਧਰ ਤੇ ਕੌਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਗਿਆ । ਜਿਲੇ ਵਿੱਚ ਚੱਲੇ ਇਸ ਸਰਚ ਆਪਰੇਸ਼ਨ ਦੌਰਾਨ ਡਰੱਗ ਹੋਰ ਸਪੋਰਟ ਏਰੀਆ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਅਤੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ।