ਮਲੋਟ: ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਰੋੜਾਵਾਲੀ ਵਿਖੇ 21 ਅਗਸਤ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਲੱਗਣ ਵਾਲੇ ਧਰਨੇ ਸਬੰਧੀ ਕੀਤੀ ਮੀਟਿੰਗ
Malout, Muktsar | Aug 12, 2024 ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀਬੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ 21 ਅਗਸਤ ਤੋਂ ਲੱਗਣ ਵਾਲੇ ਅਣਮਿਥੇ ਸਮੇਂ ਦੇ ਧਰਨੇ ਦੀ ਤਿਆਰੀ ਸਬੰਧੀ ਲੰਬੀ ਬਲਾਕ ਦੇ ਪਿੰਡ ਰੋੜਾਵਾਲੀ ਵਿੱਚ ਮੀਟਿੰਗ ਕੀਤੀ ਗਈ।