ਸੁਨਾਮ: ਸਮਾਜ ਸੇਵਾ ਦੇ ਖੇਤਰ ਵਿੱਚ ਸੁਨਾਮ ਅਗਰਵਾਲ ਸਭਾ ਮੋਹਰੀ ਰੋਲ ਅਦਾ ਕਰ ਰਹੀ ਹੈ : ਅਗਰਵਾਲ ਸਭਾ ਸੁਨਾਮ ਸਰਪ੍ਰਸਤ ਪ੍ਰੇਮ ਗੁਪਤਾ
Sunam, Sangrur | Aug 7, 2024 ਸੁਨਾਮ ਅਗਰਵਾਲ ਸਭਾ ਸਮਾਜ ਸੇਵਾ ਦੇ ਖੇਤਰ ਵਿੱਚ ਬੁਲੰਦੀਆਂ ਛੂ ਰਿਹਾ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਅਗਰਵਾਲ ਸਭਾ ਸੁਨਾਮ ਦੇ ਸਰਪ੍ਰਸਤ ਪ੍ਰੇਮ ਗੁਪਤਾ ਨੇ ਅੱਜ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਅਗਰਵਾਲ ਸਮਾਜ ਦੇ ਗਰੀਬ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਦੀ ਫੀਸ ਅਤੇ ਉਹਨਾਂ ਨੂੰ ਹਰ ਮਹੀਨੇ ਰਾਸ਼ਨ ਦੀਆਂ ਕਿੱਟਾਂ ਮੁਹਈਆ ਕਰਵਾ ਰਿਹਾ ਹੈ ਉਹਨਾਂ ਕਿਹਾ ਕਿ ਅਗਰਵਾਲ ਸਮਾਜ ਵਿੱਚ ਹਰ ਸਮੱਸਿਆ ਦਾ ਹੱਲ ਸੰਸਥਾ ਵੱਲੋਂ ਕੀਤਾ ਜਾਂਦਾ ਹੈ,