ਕਪੂਰਥਲਾ: ਡਰੋਨ ਰਾਹੀਂ ਖੇਤਾਂ ਦੀ ਨਿਗਰਾਨੀ, ਪਰਾਲੀ ਨੂੰ ਅੱਗ ਲੱਗਣ ਤੋਂ ਤੁਰੰਤ ਰੋਕਿਆ
ਕਪੂਰਥਲਾ ਦੀ ਐਸ.ਡੀ.ਐਮ. ਮੇਜਰ ਡਾ. ਇਰਵਿਨ ਕੌਰ ਨੇ ਪਿੰਡ ਭੀਲਾ ਅਤੇ ਖਾਲੂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ। ਡਰੋਨ ਸਰਵੇਖਣ ਦੌਰਾਨ ਇੱਕ ਖੇਤ ਵਿੱਚ ਲੱਗੀ ਅੱਗ ਨੂੰ ਤੁਰੰਤ ਬੁਝਾਇਆ ਗਿਆ। ਪ੍ਰਸ਼ਾਸਨ ਨੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।