ਨਕੋਦਰ: ਨੂਰਮਹਿਲ 'ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਸ਼ੋਭਾ ਯਾਤਰਾ, ਵਿਧਾਇਕ ਇੰਦਰਜੀਤ ਕੌਰ ਨੇ ਕੀਤਾ ਉਦਘਾਟਨ
ਨੂਰਮਹਿਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਇੱਕ ਸ਼ਾਨਦਾਰ ਸ਼ੋਭਾ ਯਾਤਰਾ ਕੱਢੀ ਗਈ। ਇਸ ਸਮਾਗਮ ਦਾ ਉਦਘਾਟਨ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਕੀਤਾ ਗਿਆ। ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ।