ਮੋਗਾ: ਪੁਲਿਸ ਨੇ ਇੱਕ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਿਲ ਹਸਪਤਾਲ ਭੇਜ ਕਾਰਵਾਈ ਕੀਤੀ ਸ਼ੁਰੂ
Moga, Moga | Mar 31, 2024 ਥਾਣਾ ਕੋਟ ਈਸੇ ਖਾ ਪੁਲਿਸ ਨੇ ਮੋਗਾ ਦੇ ਸਿਵਲ ਹਸਪਤਾਲ ਇੱਕ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ। ਇਸ ਮੌਕੇ ਮਿਲੀ ਜਾਣਕਾਰੀ ਅਨੁਸਾਰ ਕੋਟ ਈਸੇ ਖਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ ਹੋ ਗਈ ਅਤੇ ਉਸਦੀ ਲਾਸ਼ ਨੂੰ ਮੋਗਾ ਤੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਪੁਲਿਸ ਵੱਲੋਂ ਭੇਜ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।