ਲੁਧਿਆਣਾ ਪੂਰਬੀ: ਦੁਗਰੀ 99 ਲੱਖ 47 ਹਜਾਰ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਉਦਘਾਟਨ
99 ਲੱਖ 47 ਹਜਾਰ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਉਦਘਾਟਨ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਦੁਗਰੀ ਅਰਬਨ ਸਟੇਟ ਵਿਖੇ ਇਲਾਕਾ ਨਿਵਾਸੀਆਂ ਦੀ ਭਾਰੀ ਇਕੱਠ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੁਗਰੀ ਸਤਪਾਲ ਮਿੱਤਲ ਸਕੂਲ ਤੋਂ ਬਾਅਦ ਭਾਰਤੀ ਸਕੂਲ ਤੱਕ ਦੀ ਖਰਾਬ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਇਸ ਦੌਰਾਨ ਪੱਤਰਕਾ