ਨਕੋਦਰ: ਦੀਵਾਲੀ 'ਤੇ ਮਿੱਟੀ ਦੇ ਦੀਵੇ ਜਗਾਉਣ ਦੀ ਕਾਰੀਗਰਾਂ ਨੇ ਕੀਤੀ ਅਪੀਲ
ਦੀਵਾਲੀ ਦੇ ਮੌਕੇ 'ਤੇ ਮਿੱਟੀ ਦੇ ਦੀਵੇ ਬਣਾਉਣ ਵਾਲੇ ਪਰਿਵਾਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਮਿੱਟੀ ਦੇ ਦੀਵੇ ਜਗਾਉਣ। ਇਹਨਾਂ ਪਰਿਵਾਰਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਰੋਜ਼ੀ-ਰੋਟੀ ਅਤੇ ਖੁਸ਼ੀਆਂ ਲੋਕਾਂ ਦੇ ਸਹਿਯੋਗ 'ਤੇ ਨਿਰਭਰ ਕਰਦੀਆਂ ਹਨ।